[8] ਏਹ ਬਿਵਸਥਾ ਦੀ ਪੋਥੀ ਤੇਰੇ ਮੂੰਹ ਤੋਂ ਕਦੀ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਉਸ ਉੱਤੇ ਧਿਆਨ ਰੱਖ ਤਾਂ ਜੋ ਤੂੰ ਉਸ ਸਾਰੇ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ ਚੱਲੇਂ ਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸੁਫਲ ਬਣਾਵੇਂਗਾ ਅਤੇ ਤੇਰਾ ਬੋਲ ਬਾਲਾ ਹੋਵੇਗਾ (ਯਹੋਸ਼ੁਆ 1:8)
PHILIP JOSHUA MINISTRIES PRESENTS
(JOSHUA BLESSINGS CHURCH FAZILKA PUNJAB 152123)
Tags:
DAILY BIBLE VERSE